Bible Language

Leviticus 10:3 (LITV) Literal Translation of the Holy Bible

Versions

PAV   ਤਦ ਮੂਸਾ ਨੇ ਹਾਰੂਨ ਨੂੰ ਆਖਿਆ,ਇਹ ਉਹ ਗੱਲ ਹੈ ਜੋ ਯਹੋਵਾਹ ਨੇ ਐਉਂ ਬੋਲੀ ਸੀ ਭਈ ਮੈਂ ਉਨ੍ਹਾਂ ਦੇ ਸਾਹਮਣੇ ਜੋ ਮੇਰੇ ਨੇੜੇ ਢੁੱਕਦੇ ਹਨ ਪਵਿੱਤ੍ਰ ਹੋਵਾਂਗਾ ਅਤੇ ਸਭਨਾਂ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ ਅਤੇ ਹਾਰੂਨ ਚੁੱਪ ਕਰ ਗਿਆ
IRVPA   ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ। PEPS