Bible Language

Leviticus 12:5 (LITV) Literal Translation of the Holy Bible

Versions

PAV   ਪਰ ਜੇ ਉਹ ਕੁੜੀ ਜਣੇ ਤਾਂ ਪੰਦ੍ਰਾਂ ਦਿਨ ਉਸ ਦੀ ਸਿਰਨ੍ਹਾਉਣੀ ਦੀ ਆਗਿਆ ਦੇ ਅਨੁਸਾਰ ਅਪਵਿੱਤ੍ਰ ਰਹੇ ਅਤੇ ਛਿਆਂਹਠਵੇਂ ਦਿਨ ਤੋੜੀ ਆਪਣੇ ਲਹੂ ਤੋਂ ਪਵਿੱਤ੍ਰ ਕਰਨ ਵਿੱਚ ਠਹਿਰੀ ਰਹੇ
IRVPA   ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ। PEPS