Bible Language

Leviticus 6:28 (LITV) Literal Translation of the Holy Bible

Versions

PAV   ਪਰ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਰਿੰਨਿਆ ਹੈ ਸੋ ਭੰਨੀ ਜਾਏ ਅਤੇ ਜੇ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਰਿੰਨਿਆ ਹੋਵੇ ਤਾਂ ਨਾਲੇ ਉਸ ਨੂੰ ਮਾਂਜਣ ਨਾਲੇ ਪਾਣੀ ਨਾਲ ਧੋਣਾ
IRVPA   ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।