Bible Language

Luke 17 (LITV) Literal Translation of the Holy Bible

Versions

PAV   ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
ERVPA   ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ।
IRVPA   {ਠੋਕਰ ਖਾਣ ਦਾ ਕਾਰਨ ਬਣਨਾ} (ਮੱਤੀ 18:6-22; ਮਰਕੁਸ 9:42) PS ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!