Bible Language

Luke 22:2 (LITV) Literal Translation of the Holy Bible

Versions

PAV   ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਨੂੰ ਕਿੱਕੁਰ ਜਾਨੋਂ ਮਾਰੀਏॽ ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ।।
ERVPA   ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ।
IRVPA   ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ। ਮੱਤੀ 26:14; ਮਰਕੁਸ 14:10, 11 PEPS