Bible Language

Luke 23:55 (LITV) Literal Translation of the Holy Bible

Versions

PAV   ਅਤੇ ਉਹ ਤੀਵੀਆਂ ਜਿਹੜੀਆਂ ਗਲੀਲ ਤੋਂ ਉਹ ਦੇ ਨਾਲ ਆਈਆਂ ਸਨ ਉਨ੍ਹਾਂ ਵੀ ਮਗਰ ਮਗਰ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੀ ਲੋਥ ਕਿੱਕੁਰ ਰੱਖੀ ਗਈ ਸੀ
ERVPA   ਉਹ ਔਰਤਾਂ ਜਿਹਡ਼ੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸ਼ਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।
IRVPA   ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਉਨ੍ਹਾਂ ਦੇ ਪਿੱਛੇ ਜਾ ਕੇ ਕਬਰ ਨੂੰ ਵੇਖਿਆ ਅਤੇ ਨਾਲੇ ਇਹ ਕਿ ਉਹ ਦੇ ਸਰੀਰ ਨੂੰ ਕਿਸ ਤਰ੍ਹਾਂ ਰੱਖਿਆ ਗਿਆ ਸੀ।