Bible Language

Luke 7 (LITV) Literal Translation of the Holy Bible

Versions

PAV   ਜਾਂ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਦੇ ਕੰਨੀ ਪਾ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ
ERVPA   ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ।
IRVPA   {ਇੱਕ ਸੂਬੇਦਾਰ ਦਾ ਵਿਸ਼ਵਾਸ} (ਮੱਤੀ 8:5-13) PS ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।