Bible Language

Mark 8:38 (LITV) Literal Translation of the Holy Bible

Versions

PAV   ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ ।।
ERVPA   ਕਿਉਂਕਿ ਜੋ ਮਨੁੱਖ ਇਸ ਪੀਢ਼ੀ ਵਿੱਚ ਜੀਅ ਰਹੇ ਹਨ ਉਹ ਬਡ਼ੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਵਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”
IRVPA   ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ। PE