Bible Language

Mark 9:2 (LITV) Literal Translation of the Holy Bible

Versions

PAV   ਅਤੇ ਛਿਆਂ ਦਿਨਾਂ ਪਿੱਛੋਂ ਯਿਸ਼ੂ ਨੇ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਨਿਰਾਲੇ ਵਿੱਚ ਅਲੱਗ ਲੈ ਗਿਆ ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ
ERVPA   ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾਡ਼ੀ ਤੇ ਲੈ ਗਿਆ ਸਿਰਫ਼ ਉਹੀ ਉਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ।
IRVPA   {ਯਿਸੂ ਦੇ ਰੂਪ ਦਾ ਜਲਾਲੀ ਹੋ ਜਾਣਾ} (ਮੱਤੀ 17:1-13; ਲੂਕਾ 9:28-36) PS ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।