Bible Language

Mark 9:3 (LITV) Literal Translation of the Holy Bible

Versions

PAV   ਅਰ ਉਹ ਦੇ ਕੱਪੜੇ ਚਮਕਣ ਲੱਗੇ ਅਰ ਅਜਿਹੇ ਡਾਢੇ ਚਿੱਟੇ ਹੋ ਗਏ ਕਿ ਜਗਤ ਵਿੱਚ ਕੋਈ ਛੀਂਬਾ ਓਹੋ ਜਿਹੇ ਚਿੱਟੇ ਨਹੀਂ ਕਰ ਸੱਕਦਾ
ERVPA   ਉਸਦੇ ਕੱਪਡ਼ੇ ਚਮਕੀਲੇ ਚਿਟ੍ਟੇ ਹੋ ਗਏ ਅਤੇ ਉਹ ਇੰਨੇ ਚਿਟ੍ਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿਟ੍ਟੇ ਕਰਨ ਯੋਗ ਨਹੀਂ।
IRVPA   ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।