Bible Language

Matthew 16:2 (LITV) Literal Translation of the Holy Bible

Versions

PAV   ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਸੰਝ ਦੇ ਵੇਲੇ ਤੁਸੀਂ ਕਹਿੰਦੇ ਹੋ ਜੋ ਭਲਕੇ ਨਿੰਬਲ ਹੋਊ ਕਿਉਂਕਿ ਅਕਾਸ਼ ਲਾਲ ਹੈ
ERVPA   ਪਰ ਉਸਨੇ ਉਨ੍ਹਾਂ ਨੂੰ ਉਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ।
IRVPA   ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।