Bible Language

Matthew 17 (LITV) Literal Translation of the Holy Bible

Versions

PAV   ਛਿਆਂ ਦਿਨਾਂ ਪਿੱਛੋਂ ਯਿਸੂ ਪਤਰਸ ਅਤੇ ਯਾਕੂਬ ਅਤੇ ਉਹ ਦੇ ਭਾਈ ਯੂਹੰਨਾ ਨੂੰ ਨਾਲ ਲੈਕੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ
ERVPA   ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾਡ਼ ਤੇ ਲੈ ਗਿਆ।
IRVPA   {ਯਿਸੂ ਦੇ ਰੂਪ ਦਾ ਜਲਾਲੀ ਹੋ ਜਾਣਾ} (ਮਰਕੁਸ 9:2-13; ਲੂਕਾ 9:28-36) PS ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।