Bible Language

Micah 1:2 (LITV) Literal Translation of the Holy Bible

Versions

PAV   ਹੇ ਸਾਰੀਓ ਉੱਮਤੋਂ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੁ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੁ ਆਪਣੀ ਪਵਿੱਤਰ ਹੈਕਲ ਤੋਂ।
IRVPA   {ਸਾਮਰਿਯਾ ਅਤੇ ਯਰੂਸ਼ਲਮ ਦੇ ਲਈ ਵਿਰਲਾਪ} PS ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ,
ਹੇ ਧਰਤੀ ਅਤੇ ਉਸ ਦੀ ਭਰਪੂਰੀ!
ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ,
ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।