Bible Language

Micah 2:11 (LITV) Literal Translation of the Holy Bible

Versions

PAV   ਜੇ ਇੱਕ ਮਨੁੱਖ ਫਿਰੇ, ਅਤੇ ਹਵਾ ਅਰ ਝੂਠ ਬਕੇ - ਮੈਂ ਤੇਰੇ ਲਈ ਮੈ ਅਰ ਸ਼ਰਾਬ ਦਾ ਪਰਚਾਰ ਕਰਾਂਗਾ, ਉਹ ਇਸ ਪਰਜਾ ਦਾ ਪਰਚਾਰਕ ਹੁੰਦਾ ਹੈ!।।
IRVPA   ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ,
“ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,”
ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!