Bible Language

Nehemiah 12 (LITV) Literal Translation of the Holy Bible

Versions

PAV   ਓਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤ੍ਰ ਜਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਉਤਾਹਾਂ ਗਏ ਏਹ ਸਨ- ਸ਼ਰਾਯਾਹ, ਯਿਰਮਿਯਾਹ, ਅਜ਼ਰਾ
IRVPA   {ਜਾਜਕਾਂ ਅਤੇ ਲੇਵੀਆਂ ਦੀ ਸੂਚੀ} PS ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸਰਾਯਾਹ, ਯਿਰਮਿਯਾਹ, ਅਜ਼ਰਾ,