Bible Language

Nehemiah 4:2 (LITV) Literal Translation of the Holy Bible

Versions

PAV   ਅਤੇ ਉਹ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੇ ਲਸ਼ਕਰ ਦੇ ਅੱਗੇ ਆਖਿਆ ਕਿ ਏਹ ਹੁਟੇ ਹੋਏ ਯਹੂਦੀ ਕੀ ਕਰਦੇ ਹਨ? ਕੀ ਓਹ ਆਪਣੇ ਲਈ ਮੋਰਚੇ ਬਣਾ ਰਹੇ ਹਨ? ਕੀ ਓਹ ਬਲੀ ਚੜ੍ਹਾਉਣਗੇ? ਕੀ ਓਹ ਇੱਕੋ ਹੀ ਦਿਨ ਸਭ ਕੁੱਝ ਬਣਾ ਲੈਣਗੇ? ਕੀ ਓਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁੱਗ ਕੇ ਫੇਰ ਨਵੇਂ ਬਣਾ ਲੈਣਗੇ?
IRVPA   ਉਸ ਨੇ ਆਪਣੇ ਭਰਾਵਾਂ ਅਤੇ ਸਾਮਰਿਯਾ ਦੀ ਫ਼ੌਜ ਦੇ ਸਾਹਮਣੇ ਕਿਹਾ, “ਇਹ ਨਿਰਬਲ ਯਹੂਦੀ ਕੀ ਕਰ ਰਹੇ ਹਨ? ਕੀ ਉਹ ਆਪਣੀਆਂ ਕੰਧਾਂ ਨੂੰ ਮਜ਼ਬੂਤ ਕਰਨਗੇ? ਕੀ ਉਹ ਬਲੀਆਂ ਚੜ੍ਹਾਉਣਗੇ? ਕੀ ਉਹ ਇੱਕ ਹੀ ਦਿਨ ਵਿੱਚ ਸਭ ਕੁਝ ਬਣਾ ਲੈਣਗੇ? ਕੀ ਉਹ ਪੱਥਰਾਂ ਨੂੰ ਕੂੜੇ ਦੇ ਸੜੇ ਹੋਏ ਢੇਰਾਂ ਵਿੱਚੋਂ ਚੁਗ ਕੇ ਫਿਰ ਨਵਾਂ ਬਣਾ ਲੈਣਗੇ?”