Bible Language

Nehemiah 8:14 (LITV) Literal Translation of the Holy Bible

Versions

PAV   ਅਤੇ ਉਨ੍ਹਾਂ ਨੂੰ ਬਿਵਸਥਾ ਵਿੱਚ ਏਹ ਲਿਖਿਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਭਈ ਇਸਰਾਏਲ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਵੱਸਣ
IRVPA   ਉਨ੍ਹਾਂ ਨੂੰ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਇਹ ਹੁਕਮ ਦਿੱਤਾ ਸੀ * ਲੇਵੀਆਂ 23:33-36, 39-43; ਬਿਵਸਥਾ ਸਾਰ 16:13-15 ਕਿ ਇਸਰਾਏਲੀ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਰਿਹਾ ਕਰਨ