Bible Language

Nehemiah 8:3 (LITV) Literal Translation of the Holy Bible

Versions

PAV   ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪੌਹ ਫੁੱਟਨ ਤੋਂ ਲੈ ਕੇ ਅੱਧੇ ਦਿਨ ਤਕ ਮਨੁੱਖਾਂ ਅਤੇ ਤੀਵੀਆਂ ਅਤੇ ਸਿਆਣਿਆਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੋਥੀ ਵੱਲ ਲੱਗੇ ਰਹੇ
IRVPA   ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ।