Bible Language

Nehemiah 8:4 (LITV) Literal Translation of the Holy Bible

Versions

PAV   ਤਾਂ ਅਜ਼ਰਾ ਲਿਖਾਰੀ ਇੱਕ ਲੱਕੜੀ ਦੇ ਤਖਤ ਪੋਸ਼ ਉੱਤੇ ਖੜਾ ਹੋ ਗਿਆ ਜਿਹੜਾ ਉਨ੍ਹਾਂ ਨੇ ਏਸੇ ਕੰਮ ਲਈ ਬਣਾਇਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ ਅਰ ਸ਼ਮਆ ਅਰ ਅਨਾਯਾਹ ਅਰ ਊਰੀਯਾਹ ਅਰ ਹਿਲਕੀਯਾਹ ਅਤੇ ਮਆਸੇਯਾਹ ਉਹ ਦੇ ਸੱਜੇ ਪਾਸੇ ਅਤੇ ਉਹ ਜੇ ਖੱਬੇ ਪਾਸੇ ਪਦਾਯਾਹ ਅਰ ਮੀਸ਼ਾਏਲ ਅਰ ਮਲਕੀਯਾਹ ਅਰ ਹਾਸ਼ੁਮ ਅਰ ਹਸ਼ਬੱਦਾਨਾਹ ਅਰ ਜ਼ਕਰਯਾਹ ਅਰ ਮਸ਼ੁੱਲਾਮ ਖੜੇ ਸਨ
IRVPA   ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ।