Bible Language

Nehemiah 8:6 (LITV) Literal Translation of the Holy Bible

Versions

PAV   ਤਾਂ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਆਖਿਆ ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ ਆਮੀਨ” ਵਿੱਚ ਉੱਤਰ ਦਿੱਤਾ ਅਤੇ ਯਹੋਵਾਹ ਅੱਗੇ ਧਰਤੀ ਤੀਕ ਸਿਰ ਨੂੰ ਝੁਕਾ ਕੇ ਮੱਥਾ ਟੇਕਿਆ
IRVPA   ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।