Bible Language

Numbers 14:2 (LITV) Literal Translation of the Holy Bible

Versions

PAV   ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਅਥਵਾ ਏਸ ਉਜਾੜ ਵਿੱਚ ਮਰ ਮੁੱਕਦੇ!
IRVPA   ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।