Bible Language

Numbers 16 (LITV) Literal Translation of the Holy Bible

Versions

PAV   ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤ੍ਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤ੍ਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤ੍ਰ ਓਨ ਨੇ ਜਿਹੜੇ ਰਊਬੇਨੀ ਸਨ ਮਨੁੱਖਾਂ ਨੂੰ ਨਾਲ ਲਿਆ
IRVPA   ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ।