Versions
PAV ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਟਿਕ ਗਈ ਪਰ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ
IRVPA {ਮੂਸਾ ਅਤੇ ਹਾਰੂਨ ਦਾ ਪਾਪ ਅਤੇ ਉਸ ਪਾਪ ਦੀ ਸਜ਼ਾ} (ਕੂਚ 17:1-7) PS ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।