Versions
PAV ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਇੱਕ ਬਲਦ ਅਤੇ ਇੱਕ ਇੱਕ ਛੱਤ੍ਰਾ ਚੜ੍ਹਾਇਆ ਹੈ
IRVPA ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ।