Bible Language

Numbers 27 (LITV) Literal Translation of the Holy Bible

Versions

PAV   ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਪੁੱਤ੍ਰ ਗਿਲਆਦ ਦਾ ਪੋਤਾ ਮਕੀਰ ਦਾ ਪੜੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਓਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਉਂ ਮਹਲਾਹ, ਨੋਆਹ, ਹਾਗਲਾਹ, ਮਿਕਲਾਹ, ਅਤੇ ਤਿਰਸਾਹ ਸਨ
IRVPA   {ਸਲਾਫ਼ਹਾਦ ਦੀਆਂ ਧੀਆਂ} PS ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ