Bible Language

Numbers 30:14 (LITV) Literal Translation of the Holy Bible

Versions

PAV   ਪਰ ਜੇ ਉਸ ਦਾ ਮਨੁੱਖ ਨਿੱਤ ਚੁੱਪ ਵੱਟ ਛੱਡੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਯਾ ਉਸ ਦੇ ਸਾਰੇ ਬੰਨ੍ਹਣ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਉਹ ਚੁੱਪ ਰਿਹਾ ਜਿਸ ਦਿਨ ਉਹ ਨੇ ਸੁਣਿਆ ਸੀ
IRVPA   ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ।