Versions
PAV ਰਊਬੇਨੀਆਂ ਅਤੇ ਗਾਦੀਆਂ ਕੋਲ ਬਹੁਤ ਵੱਡੇ ਵੱਡੇ ਵੱਗ ਸਨ ਅਤੇ ਜਾਂ ਉਨ੍ਹਾਂ ਨੇ ਯਾਜ਼ੇਰ ਦੇ ਦੇਸ ਨੂੰ ਗਿਲਆਦ ਦੇ ਦੇਸ ਨੂੰ ਡਿੱਠਾ ਤਾਂ ਵੇਖੋ, ਉਹ ਥਾਂ ਵੱਗਾਂ ਵਾਲਾ ਥਾਂ ਸੀ
IRVPA {ਢਾਈ ਗੋਤਾਂ ਦਾ ਯਰਦਨ ਦੇ ਇਸੇ ਪਾਰ ਵੱਸ ਜਾਣਾ} (ਬਿਵਸਥਾ 3:12-22) PS ਰਊਬੇਨੀਆਂ ਅਤੇ ਗਾਦੀਆਂ ਕੋਲ ਮਾਲ ਡੰਗਰ ਕਾਫ਼ੀ ਸਨ ਅਤੇ ਜਦ ਉਨ੍ਹਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਦੇਸ ਨੂੰ ਵੇਖਿਆ ਤਾਂ ਵੇਖੋ, ਉਹ ਸਥਾਨ ਪਸ਼ੂਆਂ ਲਈ ਚੰਗਾ ਸੀ।