Bible Language

Proverbs 21 (LITV) Literal Translation of the Holy Bible

Versions

PAV   ਪਾਤਸ਼ਾਹ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਙੁ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।
IRVPA   ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।