Bible Language

Psalms 22 (LITV) Literal Translation of the Holy Bible

Versions

PAV   ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੈਂ ਮੈਨੂੰ ਕਿਉਂ ਛੱਡ ਦਿੱਤਾ ਹੈॽ ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾ ਦਿਆਂ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈਂॽ
IRVPA   {ਮਨੋਵਿਰਤੀ ਦੀ ਪੁਕਾਰ ਅਤੇ ਸਤੂਤੀਗਾਨ} PS ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?