Bible Language

Psalms 24:4 (LITV) Literal Translation of the Holy Bible

Versions

PAV   ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀ ਫਰੇਬ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸੌਂਹ ਨਹੀਂ ਖਾਧੀ।
IRVPA   ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।