Bible Language

Psalms 47:9 (LITV) Literal Translation of the Holy Bible

Versions

PAV   ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।।
IRVPA   ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ! PE