Bible Language

Psalms 8 (LITV) Literal Translation of the Holy Bible

Versions

PAV   ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ!
IRVPA   {ਪਰਮੇਸ਼ੁਰ ਦੀ ਮਹਿਮਾ ਅਤੇ ਮਨੁੱਖ ਦਾ ਗੌਰਵ} PS ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।