Bible Language

Revelation 12:17 (LITV) Literal Translation of the Holy Bible

Versions

PAV   ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।।
ERVPA   ਫ਼ੇਰ ਅਜਗਰ ਔਰਤ ਤੇ ਬਹੁਤ ਗੁੱਸੇ ਹੋਇਆ। ਉਹ ਉਸ ਔਰਤ ਦੇ ਦੂਸਰੇ ਬਚਿਆਂ ਦੇ ਵਿਰੁੱਧ ਯੁੱਧ ਕਰਨ ਲਈ ਚਲਿਆ ਗਿਆ। ਉਸਦੇ ਬੱਚੇ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਅਤੇ ਉਸ ਸੱਚ ਤੇ ਸਥਿਰ ਰਹਿੰਦੇ ਹਨ ਜੋ ਯਿਸੂ ਨੇ ਸਿਖਾਇਆ।
IRVPA   ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ। 17 ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ। PE