Bible Language

Revelation 9 (LITV) Literal Translation of the Holy Bible

Versions

PAV   ਪੰਜਵੇ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਅਕਾਸ਼ੋਂ ਧਰਤੀ ਉੱਤੇ ਡਿੱਗਿਆ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੇ ਖੂਹ ਦੀ ਕੁੰਜੀ ਉਹ ਨੂੰ ਦਿੱਤੀ ਗਈ
ERVPA   ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁਟ੍ਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ।
IRVPA   ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ।