Bible Language

Romans 11 (LITV) Literal Translation of the Holy Bible

Versions

PAV   ਸੋ ਮੈਂ ਆਖਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾॽ ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ, ਅਬਰਾਹਾਮ ਦੇ ਵੰਸ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ
ERVPA   ਇਸ ਲਈ ਤਾਂ ਮੈਂ ਪੁਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਜਾਮੀਨ ਦੇ ਵੰਸ਼ ਤੋਂ ਹਾਂ।
IRVPA   {ਇਸਰਾਏਲ ਉੱਤੇ ਪਰਮੇਸ਼ੁਰ ਦੀ ਦਯਾ} PS ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ? ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ।