Bible Language

Romans 11:2 (LITV) Literal Translation of the Holy Bible

Versions

PAV   ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਜਿਹ ਨੂੰ ਇਸ ਨੇ ਅੱਗਿਓਂ ਹੀ ਜਾਣਿਆ ਨਹੀਂ ਛੱਡੀ। ਭਲਾ, ਤੁਸੀਂ ਨਹੀਂ ਜਾਣਦੇ ਹੋ ਜੋ ਧਰਮ ਪੁਸਤਕ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ ਭਈ ਓਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਉੱਤੇ ਕਿਸ ਤਰਾਂ ਫ਼ਰਿਯਾਦ ਕਰਦਾ ਹੈ
ERVPA   ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾਵਾਂ ਬਾਰੇ ਦੱਸਦੀਆਂ ਹਨ।
IRVPA   ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?