Bible Language

Romans 11:3 (LITV) Literal Translation of the Holy Bible

Versions

PAV   ਕਿ ਹੇ ਪ੍ਰਭੁ, ਓਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇਕੱਲਾ ਰਹਿ ਗਿਆ ਅਤੇ ਓਹ ਮੇਰੀ ਜਾਨ ਦੇ ਮਗਰ ਲੱਗੇ ਹੋਏ ਹਨ
ERVPA   ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁਟਿਆ, ਤ੍ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇਕੱਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿਛੇ ਪਏ ਹੋਏ ਹਨ।”
IRVPA   ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ।