Bible Language

Romans 12:1 (LITV) Literal Translation of the Holy Bible

Versions

PAV   ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀਆਂ ਰਹਮਤਾਂ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਆਪਣੀਆਂ ਦੇਹੀਆਂ ਨੂੰ ਜੀਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ
ERVPA   ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।
IRVPA   {ਪਰਮੇਸ਼ੁਰ ਦੀ ਸੇਵਾ ਵਾਲਾ ਜੀਵਨ} PS ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।