Bible Language

Romans 13:2 (LITV) Literal Translation of the Holy Bible

Versions

PAV   ਇਸ ਲਈ ਜਿਹੜਾ ਹਕੂਮਤ ਦਾ ਸਾਹਮਣਾ ਕਰਦਾ ਹੈ ਉਹ ਪਰਮੇਸ਼ੁਰ ਦੇ ਇੰਤਜਾਮ ਦਾ ਸਾਹਮਣਾ ਕਰਦਾ ਹੈ ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹ ਦੰਡ ਭੋਗਣਗੇ
ERVPA   ਇਸ ਲਈ ਇੱਕ ਵਿਅਕਤੀ ਜਿਹਡ਼ਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹਡ਼ੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।
IRVPA   ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ।