Bible Language

Titus 2:3 (LITV) Literal Translation of the Holy Bible

Versions

PAV   ਇਸੇ ਪਰਕਾਰ ਬੁੱਢੀਆਂ ਇਸਤ੍ਰੀਆਂ ਦਾ ਚਾਲ ਚਲਣ ਅਦਬ ਵਾਲਾ ਹੋਵੇ, ਓਹਨਾ ਉਂਗਲ ਕਰਨ ਵਾਲੀਆਂ, ਨਾ ਬਹੁਤ ਮੈ ਦੀਆਂ ਗੁਲਾਮਾਂ ਹੋਣ, ਸਗੋਂ ਸੋਹਣੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ
ERVPA   ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾਡ਼ਾ ਨਾ ਬੋਲਣ ਜਾਂ ਬਹੁਤੀ ਮੈ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।
IRVPA   ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।