Bible Language

Zechariah 7:3 (LITV) Literal Translation of the Holy Bible

Versions

PAV   ਅਤੇ ਜਾਜਕਾਂ ਨੂੰ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕੀ ਮੈਂ ਪੰਜਵੇਂ ਮਹੀਨੇ ਵਿੱਚ ਵੱਖਰਾ ਹੋ ਕੇ ਰੋਵਾਂ ਜਿਵੇਂ ਮੈਂ ਕਈਆਂ ਵਰ੍ਹਿਆਂ ਤੋਂ ਕਰਦਾ ਰਿਹਾ ਹਾਂॽ
IRVPA   ਅਤੇ ਜਾਜਕਾਂ ਨੂੰ ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕਿ ਮੈਂ ਪੰਜਵੇਂ ਮਹੀਨੇ ਵਿੱਚ ਵਰਤ ਰੱਖਾਂ ਅਤੇ ਸੋਗ ਕਰਨ, ਜਿਵੇਂ ਮੈਂ ਕਈ ਸਾਲਾਂ ਤੋਂ ਕਰਦਾ ਰਿਹਾ ਹਾਂ?