Bible Language

Acts 11:7 (LITV) Literal Translation of the Holy Bible

Versions

PAV   ਅਤੇ ਮੈਂ ਇੱਕ ਅਵਾਜ਼ ਭੀ ਸੁਣੀ ਜੋ ਮੈਨੂੰ ਆਖਦੀ ਹੈ, ਹੇ ਪਤਰਸ ਉੱਠ ਅਤੇ ਕੱਟ ਕੇ ਖਾਹ
ERVPA   ਮੈਂ ਇੱਕ ਅਵਾਜ਼ ਸੁਣੀ ਜੋ ਮੈਨੂੰ ਕਹਿ ਰਹੀ ਸੀ ‘ਪਤਰਸ ਉਠ, ਖਲੋ ਅਤੇ ਇਸ ਵਿੱਚੋਂ ਕਿਸੇ ਵੀ ਜੀਵ ਨੂੰ ਮਾਰਕੇ ਖਾ ਲੈ।’
IRVPA   ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ।