Bible Language

Acts 14:15 (LITV) Literal Translation of the Holy Bible

Versions

PAV   ਅਤੇ ਪੁਕਾਰ ਕੇ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕਾਹਨੂੰ ਕਰਦੇ ਹੋॽ ਅਸੀਂ ਭੀ ਤੁਹਾਡੇ ਵਾਂਙੁ ਦੁਖ ਸੁਖ ਭੋਗਣ ਵਾਲੇ ਮਨੁੱਖ ਹਾਂ ਅਤੇ ਤੁਹਾਨੂੰ ਇਹ ਖੁਸ਼ ਖਬਰੀ ਦਾ ਉਪਦੇਸ਼ ਦਿੰਦੇ ਹਾਂ ਭਈ ਇਨ੍ਹਾਂ ਵਿਰਥੀਆਂ ਗੱਲਾਂ ਤੋਂ ਲਾਂਭੇ ਹੋ ਕੇ ਜੀਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ
ERVPA   “ਹੇ ਪੁਰਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇਥੇ ਤੁਹਾਨੂੰ ਖੁਸ਼ ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਭਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।
IRVPA   ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।