Bible Language

Acts 14:5 (LITV) Literal Translation of the Holy Bible

Versions

PAV   ਜਾਂ ਪਰਾਈਆਂ ਕੌਮਾਂ ਦਿਆਂ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਸਰਦਾਰਾਂ ਸਣੇ ਉਨ੍ਹਾਂ ਦੀ ਪਤ ਲਾਹੁਣ ਅਤੇ ਪਥਰਾਓ ਕਰਨ ਨੂੰ ਹੱਲਾ ਕੀਤਾ
ERVPA   ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।
IRVPA   ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।