Bible Language

Acts 14:9 (LITV) Literal Translation of the Holy Bible

Versions

PAV   ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਜਾਂ ਵੇਖਿਆ ਭਈ ਇਹ ਦੇ ਵਿੱਚ ਚੰਗਾ ਹੋਣ ਦੀ ਨਿਹਚਾ ਹੈ
ERVPA   ਇਹ ਆਦਮੀ ਉਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪ੍ਰਭੂ ਉਸਨੂੰ ਰਾਜ਼ੀ ਕਰ ਸਕਦਾ ਹੈ
IRVPA   ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।