Bible Language

Acts 18:15 (LITV) Literal Translation of the Holy Bible

Versions

PAV   ਪਰ ਜੇ ਏਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਸ਼ਰਾ ਵਿਖੇ ਹਨ ਤਾਂ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ
ERVPA   ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗਡ਼ੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”
IRVPA   ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।