Bible Language

Acts 18:17 (LITV) Literal Translation of the Holy Bible

Versions

PAV   ਤਾਂ ਉਨ੍ਹਾਂ ਸਭਨਾਂ ਨੇ ਸਮਾਜ ਦੇ ਸਰਦਾਰ ਸੋਸਥਨੇਸ ਨੂੰ ਫੜ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ।।
ERVPA   ਤੱਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ਡ਼ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਅਦਾਲਤ ਦੇ ਅੱਗੇ ਸੋਸਨਥੇਜ਼ ਨੂੰ ਲਿਆਕੇ ਮਾਰਿਆ ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।
IRVPA   ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਥਨੇਸ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁਝ ਧਿਆਨ ਨਾ ਕੀਤਾ। ਪ੍ਰਿਸਕਿੱਲਾ, ਅਕੂਲਾ ਅਤੇ ਅਪੁੱਲੋਸ PEPS