Bible Language

Acts 18:23 (LITV) Literal Translation of the Holy Bible

Versions

PAV   ਅਰ ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ ਅਤੇ ਗਲਾਤਿਯਾ ਅਤੇ ਫ਼ਰੁਗਿਆ ਦੇ ਦੇਸ ਵਿੱਚ ਥਾਂ ਥਾਂ ਫਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।।
ERVPA   ਤੇ ਉਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕਡ਼ਿਆਂ ਕਰਦਾ ਰਿਹਾ।
IRVPA   {ਪੌਲੁਸ ਦੀ ਤੀਸਰੀ ਪ੍ਰਚਾਰ ਯਾਤਰਾ} PS ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ। PS