Bible Language

Acts 18:25 (LITV) Literal Translation of the Holy Bible

Versions

PAV   ਇਹ ਨੇ ਪ੍ਰਭੁ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਮਨ ਵਿੱਚ ਸਰਗਰਮ ਹੋ ਕੇ ਯਿਸੂ ਦੀਆਂ ਗੱਲਾਂ ਜਤਨ ਨਾਲ ਸੁਣਾਉਂਦਾ ਅਤੇ ਸਿਖਾਲਦਾ ਸੀ ਪਰ ਨਿਰਾ ਯੂਹੰਨਾ ਦਾ ਬਪਤਿਸਮਾ ਜਾਣਦਾ ਸੀ
ERVPA   ਉਸਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬਡ਼ੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
IRVPA   ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।