Bible Language

Acts 18:26 (LITV) Literal Translation of the Holy Bible

Versions

PAV   ਉਹ ਸਮਾਜ ਵਿੱਚ ਬੇਧੜਕ ਬੋਲਣ ਲੱਗਾ ਪਰ ਜਾਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰਾਂ ਦੱਸਿਆ
ERVPA   ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸਕਿੱਲਾ ਅਤੇ ਅਕੂਲਾ ਨੇ ਵੀ ਉਸਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸਨੂੰ ਆਪਣੇ ਘਰ ਲੈ ਗਿਆ ਅਤੇ ਉਸਨੂੰ ਪ੍ਰਭੂ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
IRVPA   ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।